ਮਨੀਸ਼ ਤਿਵਾੜੀ ਨੇ ਚਰਨਜੀਤ ਚੰਨੀ, ਨਵਜੋਤ ਸਿੱਧੂ ‘ਤੇ ਲਾਏ ਨਿਸ਼ਾਨੇ; ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਬਣਾਏ ਜਾਣ ਦੀਆਂ ਕਿਆਸਅਰਾਈਆਂ ‘ਤੇ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਨੇ ਇੱਕ ਵਾਰ ਫਿਰ ਉਨ੍ਹਾਂ ‘ਤੇ ਹਮਲਾ ਬੋਲਿਆ ਹੈ। “ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ,” ਤਿਵਾੜੀ ਨੇ ਬੁੱਧਵਾਰ ਨੂੰ ਚੰਨੀ … Read more

ਲਓ ਰਾਜੇਵਾਲ ਬਣੂ ਮੁੱਖ ਮੰਤਰੀ, ਇਕੱਠੇ ਹੋਏ ਕਿਸਾਨ, ਚੋਣ ਜਾਬਤੇ ਤੋਂ ਪਹਿਲਾਂ ਵੱਡਾ ਐਲਾਨ

2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੁੰਦਿਆਂ ਹੀ ਸੰਯੁਕਤ ਸਮਾਜ ਮੋਰਚਾ ਨੇ ਤਿਆਰੀ ਵਿੱਢ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਸੰਯੁਕਤ ਸਮਾਜ ਮੋਰਚੇ ਦਾ ਹੈੱਡਕੁਆਟਰ ਲੁਧਿਆਣਾ ‘ਚ ਹੋਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ … Read more

ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਟਰੂਡੋ ਨੇ ਪੰਜਾਬੀਆਂ ਨੂੰ ਦਿੱਤਾ ਖਾਸ ਆਫਰ

canada news

ਕੈਨੇਡਾ ਪੱਕੇ ਹੋਣ ਦੇ ਇਛੁੱਕ ਲੋਕਾਂ ਲਈ ਸਾਲ 2022 ਵੱਡੀ ਰਾਹਤ ਲੈ ਕੇ ਆਇਆ ਹੈ। ਵਿਦੇਸ਼ ਤੋਂ ਕੈਨੇਡਾ ਦੀ ਧਰਤੀ ‘ਤੇ ਪੁੱਜਣ ਵਾਲੇ ਲੋਕਾਂ ਨੂੰ ਇੱਥੇ ਪੱਕੇ ਹੋਣ ਦੇ ਕਈ ਮੌਕੇ ਮਿਲ ਸਕਦੇ ਹਨ। ਪੱਕੀ ਇਮੀਗ੍ਰੇਸ਼ਨ ਨਾਲ ਕੈਨੇਡਾ ਵਿਚ ਵਸੇਬਾ ਕਰਨ ਲਈ ਐਕਸਪ੍ਰੈੱਸ ਐਂਟਰੀ ਰਾਹੀਂ ਹਰ ਹਫ਼ਤੇ ਡਰਾਅ ਲਾਟਰੀ ਕੱਢਣ ਦਾ ਸਿਲਸਿਲਾ ਬੀਤੇ ਸਾਲ ਵਾਂਗ … Read more

ਮੋਦੀ ਦਾ ਵੱਡਾ ਐਲਾਨ, ਸਿੱਖਾਂ ਦੇ ਹੱਕ ‘ਚ ਲਿਆ ਫੈਸਲਾ, ਖੁਸ਼ ਕੀਤੇ ਪੰਜਾਬੀ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਚਾਰੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਕੀਤਾ। ਉਨ੍ਹਾਂ ਟਵੀਟ ਕੀਤਾ ਕਿ ਇਹ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ … Read more

Shri Guru Gobind Singh Ji Jayanti 2022: Wishes, Messages, Quotes to Share with loved ones

digitalsukhwinder.com

Shri Guru Gobind Singh Ji Jayanti 2022: Wishes, Messages, Quotes to Share with loved ones: Here are some greetings, messages, and phrases to share with your friends, family, and loved ones on Guru Gobind Singh Ji’s birth day. Guru Gobind Singh Jayanti 2022: Guru Gobind Singh’s birth anniversary will be celebrated on January 9, 2022. … Read more

ਵੱਡੀ ਖਬਰ: ਪੰਜਾਬ ਦਾ ਬਦਲਿਆ ਗਿਆ DGP

1987 ਬੈਚ ਦੇ ਅਧਿਕਾਰੀ ਵੀਕੇ ਭਾਵੜਾ ਨੂੰ ਅੱਜ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ UPSC ਦੇ ਪੈਨਲ ਤੋਂ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਹੈ ਅਤੇ ਵੀਕੇ ਭਾਵੜਾ ਸਿਧਾਰਥ ਚਟੋਪਾਧਿਆਏ ਦੀ ਥਾਂ ਲੈਣਗੇ। ਇਸ ਤੋਂ ਪਹਿਲਾਂ 1986 ਬੈਚ ਦੇ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਗਿਆ … Read more

ਰਾਸ਼ਟਰਪਤੀ ਰਾਜ ਨਾਲ ਜੁੜੀ ਵੱਡੀ ਖ਼ਬਰ, ਬੀਜੇਪੀ ਨੇ ਕਰਤਾ ਆਹ ਕੰਮ

ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਤੇ ਗਵਰਨਰ ਦੇ ਨਾਂ ‘ਤੇ ਮੰਗ ਪੱਤਰ ਸੌਂਪ ਕੇ ਪੰਜਾਬ ਦੀ ਚੰਨੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਵੱਲੋਂ ਲੁਧਿਆਣਾ ਅੰਦਰ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਾਹੌਲ ਹੋਇਆ ਤਨਾਅਪੂਰਣ ਬਣ ਗਿਆ। ਅੰਮ੍ਰਿਤਸਰ ‘ਚ ਦੇ … Read more

ਸੋਨੀਆ ਗਾਂਧੀ ਨੇ ਚਰਨਜੀਤ ਚੰਨੀ ਨੂੰ ਫੋਨ ਕਰਕੇ ਦੇ ਦਿੱਤੇ ਵੱਡੇ ਹੁਕਮ

ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਿਲੇ ਦੀ ਸੁਰੱਖਿਆ ’ਚ ਹੋਈ ਕੁਤਾਹੀ ਤੋਂ 24 ਘੰਟਿਆਂ ਬਾਅਦ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਸੋਨੀਆ ਗਾਂਧੀ ਨੇ ਮੁੱਖ ਮੰਤਰੀ ਚੰਨੀ ਤੋਂ ਇਸ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਲਈ ਹੈ। ਉਨ੍ਹਾਂ ਚੰਨੀ ਨੂੰ ਕਿਹਾ ਕਿ ਪ੍ਰਧਾਨ … Read more

ਹੁਣੇ ਹੁਣੇ ਪੀਐਮ ਮੋਦੀ ਸੁਰੱਖਿਆ ਮਾਮਲੇ ਚ ਪੰਜਾਬ ਚ ਹੋਈ ਵੱਡੀ ਕਾਰਵਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਗ੍ਰਹਿ ਮੰਤਰਾਲੇ ਦੀ ਟੀਮ ਸ਼ੁੱਕਰਵਾਰ ਨੂੰ ਦਿੱਲੀ ਤੋਂ ਫ਼ਿਰੋਜ਼ਪੁਰ ਪਹੁੰਚੀ। ਇੰਨਾ ਹੀ ਨਹੀਂ ਟੀਮ ਉਸ ਜਗ੍ਹਾ ਵੀ ਗਈ ਜਿੱਥੇ ਪੀਐਮ ਮੋਦੀ ਦਾ ਕਾਫਲਾ 15-20 ਮਿੰਟ ਰੁਕਿਆ ਸੀ। ਇਸ ਥਾਂ ‘ਤੇ ਟੀਮ ਨੇ ਫਿਰੋਜ਼ਪੁਰ ਦੇ ਐਸਐਸਪੀ ਤੇ ਡੀਆਈਜੀ ਨੂੰ ਪੁੱਛਗਿੱਛ ਲਈ ਬੁਲਾਇਆ। ਪੀਐਮ … Read more

error: Content is protected !!