ਚੋਣਾਂ ਦੌਰਾਨ ਡਾ. ਮਨਮੋਹਨ ਸਿੰਘ ਦੀ ਪਹਿਲੀ ਵੀਡੀਓ ਜਾਰੀ, ਕਿਹਾ- ਮੈਂ ਕਿਹਾ ਘੱਟ, ਕੰਮ ਜ਼ਿਆਦਾ ਕੀਤਾ, ਮੋਦੀ ਸਰਕਾਰ ਦਾ ਰਾਸ਼ਟਰਵਾਦ ਫਰਜ਼ੀ ਹੈ, ਪੜ੍ਹੋ ਪੂਰੀ ਖ਼ਬਰ
ਦੇਸ਼ ਦੇ 5 ਸੂਬਿਆਂ ‘ਚ ਹੋ ਰਹੀਆਂ ਚੋਣਾਂ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਬੋਹਰ ਰੈਲੀ ਤੋਂ ਪਹਿਲਾਂ ਉਨ੍ਹਾਂ ਨੇ ਵੀਡੀਓ ਰਾਹੀਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਸਾਬਕਾ ਪੀਐਮ ਨੇ ਕਿਹਾ ਕਿ ਮੋਦੀ ਸਰਕਾਰ ਦਾ ਰਾਸ਼ਟਰਵਾਦ ਫਰਜ਼ੀ ਹੈ। ‘ਪਾੜ ਪਾਓ ‘ਤੇ ਰਾਜ ਕਰੋ’ ਦੀ ਨੀਤੀ ‘ਤੇ ਚੱਲਦਾ ਹੈ। ਡਾ: … Read more